‘ਆਪ’ ਨੇਤਾ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ ⋆ D5 News
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ‘ਆਪ’ ਆਗੂ ਸੰਜੇ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਸੰਜੇ ਸਿੰਘ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਸਾਲ ਜਨਵਰੀ ਵਿੱਚ, ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਪਣੀ ਚਾਰਜਸ਼ੀਟ ਵਿੱਚ ਸੰਜੇ ਸਿੰਘ ਦਾ ਨਾਮ ਸ਼ਾਮਲ ਕੀਤਾ ਸੀ।…
