ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ ਹੈ

ਚੰਡੀਗੜ੍ਹ: ਹੁਣ ਦੀ ਵੱਡੀ ਖ਼ਬਰ ਅਕਾਲੀ ਦਲ ਨਾਲ ਜੁੜੀ ਹੈ। ਹੁਣ ਅਕਾਲੀ ਦਲ ਨੇ ਇੱਕ ਹੋਰ ਲੋਕ ਸਭਾ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ: ਪ੍ਰੇਮ ਸਿੰਘ…

Read More