ਮੌਜੂਦਾ AAP ਵਿਧਾਇਕ ਦੇ ਪਿਤਾ ਹੋਣਗੇ ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ
ਬਹੁਜਨ ਸਮਾਜ ਪਾਰਟੀ ਪੰਜਾਬ (BSP, Punjab) ਵਲੋਂ ਲੋਕ ਸਭਾ ਫਿਰੋਜ਼ਪੁਰ ਤੋਂ ਉਮੀਦਵਾਰ ਸੁਰਿੰਦਰ ਕੰਬੋਜ ਹੋਣਗੇ। ਕੇਂਦਰੀ ਕੋਆਰਡੀਨੇਟਰ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਜਾਣਗੇ। ਸਾਰੇ ਉਮੀਦਵਾਰਾਂ ਦੇ ਪੈਨਲ ‘ਤੇ ਅੰਤਿਮ ਫੈਸਲਾ ਭੈਣ ਕੁਮਾਰੀ ਮਾਇਆਵਤੀ ਵੱਲੋਂ ਲਿਆ ਜਾ ਰਿਹਾ ਹੈ। ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ…