ਪਹਿਲਵਾਨਾਂ ਦੇ ਮੁਕਾਬਲੇ ਦੌਰਾਨ ਦਰਦਨਾਕ ਹਾਦਸਾ, ਚੋਟੀ ਦੇ ਪਹਿਲਵਾਨ ਦੀ ਮੌਤ

ਪਹਿਲਵਾਨਾਂ ਦੇ ਮੁਕਾਬਲੇ ਦੌਰਾਨ ਦਰਦਨਾਕ ਹਾਦਸਾ, ਚੋਟੀ ਦੇ ਪਹਿਲਵਾਨ ਦੀ ਮੌਤ

ਸਲੀਮ (24) ਵਾਸੀ ਪਿੰਡ ਲੌਂਗੋਵਾਲ ਹਾਲ ਅਬਾਦ ਦਾਣਾ ਮੰਡੀ, ਧਰਮਕੋਟ, ਜੋ ਕਿ ਧਰਮਕੋਟ ਵਿਖੇ ਬੀਤੀ 3 ਅਪ੍ਰੈਲ ਨੂੰ ਪਹਿਲਵਾਨਾਂ ਵਿਚਕਾਰ ਹੋਏ ਮੈਚ ਦੌਰਾਨ ਜ਼ਖਮੀ ਹੋ ਗਿਆ ਸੀ, ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਐਸ.ਐਚ.ਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ 3 ਅਪ੍ਰੈਲ ਨੂੰ ਧਰਮਕੋਟ ਵਿਖੇ ਪਹਿਲਵਾਨਾਂ…

Read More

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਸੰਗਤ ‘ਚ ਭਾਰੀ ਰੋਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਥਾਣਾ ਮੁਕੇਰੀਆਂ ਦੇ ਪਿੰਡ ਪੋਟਾ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪਾਂ ਦੀ ਹੋਈ ਬੇਅਦਬੀ ਸਬੰਧੀ ਮੁਕੰਮਲ ਜਾਣਕਾਰੀ ਲੈਣ ਲਈ ਅੱਜ ਪਿੰਡ ਪੋਟਾ ਦੇ ਗੁਰੂ ਘਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੁਕੇਰੀਆਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…

Read More
ਪੰਜਾਬ ‘ਚ ਸੰਨੀ ਦਿਓਲ ਅਤੇ ਅਜੇ ਦੇਵਗਨ ਦੀ ਚੱਲ ਰਹੀ ਸ਼ੂਟਿੰਗ ਦੌਰਾਨ ਹੋਇਆ ਵੱਡਾ ਹਾਦਸਾ

ਪੰਜਾਬ ‘ਚ ਸੰਨੀ ਦਿਓਲ ਅਤੇ ਅਜੇ ਦੇਵਗਨ ਦੀ ਚੱਲ ਰਹੀ ਸ਼ੂਟਿੰਗ ਦੌਰਾਨ ਹੋਇਆ ਵੱਡਾ ਹਾਦਸਾ

ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਅਜੇ ਦੇਵਗਨ ਦੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਸ਼ੂਟਿੰਗ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਦਰਅਸਲ, ਹੋਲਾ-ਮਹੱਲਾ ਦੌਰਾਨ ਮਸ਼ਹੂਰ ਬਾਲੀਵੁੱਡ ਨਿਰਮਾਤਾ ਨਿਰਦੇਸ਼ਕ ਕੁਮਾਰ ਮਾਂਗਟ/ਅਭਿਸ਼ੇਕ ਪਾਠਕ ਦੀ ਫਿਲਮ ‘ਸਨ ਆਫ ਸਰਦਾਰ 2’ ਦੀ ਸ਼ੂਟਿੰਗ ਚੱਲ ਰਹੀ ਸੀ। ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਦੋਂ ਅਜੇ ਦੇਵਗਨ ਵੱਲੋਂ ਦੋ ਘੋੜਿਆਂ ‘ਤੇ ਤੇਜ਼ ਰਫ਼ਤਾਰ…

Read More
ਬਾਬਾ ਵਡਭਾਗ ਸਿੰਘ ਦੇ ਮੇਲੇ ‘ਤੇ ਵੱਡਾ ਹਾਦਸਾ, 2 ਸ਼ਰਧਾਲੂਆਂ ਦੀ ਮੌਤ

ਬਾਬਾ ਵਡਭਾਗ ਸਿੰਘ ਦੇ ਮੇਲੇ ‘ਤੇ ਵੱਡਾ ਹਾਦਸਾ, 2 ਸ਼ਰਧਾਲੂਆਂ ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਊਨਾ ‘ਚ ਪ੍ਰਸਿੱਧ ਬਾਬਾ ਵਡਭਾਗ ਸਿੰਘ ਦੇ ਮੇਲੇ ਦੌਰਾਨ ਅੱਜ ਵੱਡਾ ਹਾਦਸਾ ਵਾਪਰ ਗਿਆ। ਦਰਅਸਲ ਜ਼ਮੀਨ ਖਿਸਕਣ ਕਾਰਨ ਪੰਜਾਬ ਦੇ 2 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ, ਜਦਕਿ 7 ਹੋਰ ਸ਼ਰਧਾਲੂ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਊਨਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ, ਜਦਕਿ 4 ਜ਼ਖਮੀਆਂ ਦਾ ਅੰਬ…

Read More

ਪੰਜਾਬ ‘ਚ ‘ਆਪ’ ਵਿਧਾਇਕ ਦੀ ਕਾਰ ਦਾ ਐਕਸੀਡੈਂਟ, MLA ਤੇ PA ਜਖਮੀ

ਪੰਜਾਬ ਵਿੱਚ ਦਸੂਹਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਸ਼ਨੀਵਾਰ ਨੂੰ ਤਲਵਾੜਾ ਰੋਡ ‘ਤੇ ਵਿਧਾਇਕ ਦੀ ਕਾਰ ਬੇਕਾਬੂ ਹੋ ਕੇ ਇਕ ਹੋਰ ਕਾਰ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਵਿੱਚ ਵਿਧਾਇਕ ਘੁੰਮਣ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ (ਪੀ.ਏ.) ਸ਼ੁਭਮ ਸ਼ਰਮਾ ਜ਼ਖ਼ਮੀ ਹੋ ਗਏ।…

Read More