ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’
ਸੰਗਰੂਰ ਨਕਲੀ ਸ਼ਰਾਬ ਮਾਮਲਾ: ਮੁਲਜ਼ਮ ‘ਸ਼ਾਹੀ’ ਬਰਾਂਡ ਦੇ ਲੇਬਲ ਵਾਲੀ ਸ਼ਰਾਬ ਦੀਆਂ ਬੋਤਲਾਂ ਵਿੱਚ ਵੇਚਦੇ ਸਨ ਘਾਤਕ ‘ਮਿਥੇਨੌਲ’ – ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ – ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਾਸਟਰਮਾਈਂਡਜ਼ ਸਥਾਨਕ ਵਸਨੀਕਾਂ ਦਾ ਲੈਂਦੇ ਸਨ ਸਹਾਰਾ – ਪੰਜਾਬ ਪੁਲਿਸ ਨੇ ਆਬਕਾਰੀ ਐਕਟ ਦੀ…