ਹਰਿਮੰਦਰ ਸਾਹਿਬ ‘ਚ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਲਈ ਜਾਰੀ ਕੀਤੇ ਨਵੇਂ ਹੁਕਮ, ਪੜ੍ਹੋ…

ਹਰਿਮੰਦਰ ਸਾਹਿਬ ‘ਚ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਲਈ ਜਾਰੀ ਕੀਤੇ ਨਵੇਂ ਹੁਕਮ, ਪੜ੍ਹੋ…

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸੇਵਾ ਨਿਭਾਅ ਰਹੇ ਹਰੇਕ ਮੁਲਾਜ਼ਮ ਲਈ ਡਰੈੱਸ ਕੋਡ ਵਾਲਾ ਸ਼ਨਾਖਤੀ ਕਾਰਡ ਲਾਜ਼ਮੀ ਕੀਤਾ ਗਿਆ ਹੈ, ਜਿਸ ਨਾਲ ਸੇਵਾ ਕਰ ਰਹੇ ਮੁਲਾਜ਼ਮਾਂ ਦੀ ਪਛਾਣ ਕਰਨੀ ਆਸਾਨ ਹੋ ਜਾਵੇਗੀ।   ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਵਾਰ ਫਿਰ ਮੁਲਾਜ਼ਮਾਂ ਲਈ ਡਰੈੱਸ ਕੋਡ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ।…

Read More