Punjab: ਪੁਲਿਸ ਨੇ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਲਿਆ ਹਿਰਾਸਤ ‘ਚ, ਜਾਣੋ ਕਾਰਨ
ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਪੁਲਿਸ ਹਿਰਾਸਤ ਵਿੱਚ ਲਏ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦਰਅਸਲ ਬੀਤੇ ਦਿਨ ਅੰਮ੍ਰਿਤਪਾਲ ਦੇ ਪਰਿਵਾਰ ਵੱਲੋਂ ਸ੍ਰੀ ਦਮਦਮਾ ਸਾਹਿਬ ਤੋਂ ਚੇਤਨਾ ਮਾਰਚ ਕੱਢਿਆ ਜਾਣਾ ਸੀ, ਜਿਸ ਦੇ ਸਬੰਧ…