ਅੰਮ੍ਰਿਤਪਾਲ ਦੇ ਪਰਿਵਾਰ ਨੇ ਤੋੜੀ ਭੁੱਖ ਹੜਤਾਲ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ, ਹੜਤਾਲ ਜਾਰੀ

ਅੰਮ੍ਰਿਤਪਾਲ ਦੇ ਪਰਿਵਾਰ ਨੇ ਤੋੜੀ ਭੁੱਖ ਹੜਤਾਲ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ, ਹੜਤਾਲ ਜਾਰੀ

ਵਾਰਿਸ-ਏ-ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਚੱਲ ਰਹੀ ਭੁੱਖ ਹੜਤਾਲ ਅੱਜ ਸਮਾਪਤ ਕਰ ਦਿੱਤੀ ਗਈ। ਹਾਲਾਂਕਿ ਵਿਰੋਧ ਜਾਰੀ ਰਹੇਗਾ। ਸੰਗਤਾਂ ਦੀ ਮੰਗ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਾਂ ਤੋਂ ਬਾਅਦ ਇਹ ਹੜਤਾਲ ਸਮਾਪਤ ਕੀਤੀ ਗਈ। ਅੰਮ੍ਰਿਤਪਾਲ ਦਾ ਪਰਿਵਾਰ 22 ਫਰਵਰੀ ਤੋਂ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ‘ਤੇ ਭੁੱਖ ਹੜਤਾਲ ‘ਤੇ ਸੀ। ਪਰਿਵਾਰ…

Read More