ਡਿਬਰੂਗੜ੍ਹ ਜੇਲ੍ਹ ’ਚ ਅੰਮ੍ਰਿਤਪਾਲ ਦੀ ਹਾਲਤ ਗੰਭੀਰ, ਖੂਨ ਦੀ ਉਲਟੀਆਂ

ਡਿਬਰੂਗੜ੍ਹ ਜੇਲ੍ਹ ’ਚ ਅੰਮ੍ਰਿਤਪਾਲ ਦੀ ਹਾਲਤ ਗੰਭੀਰ, ਖੂਨ ਦੀ ਉਲਟੀਆਂ

ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੀ ਸਿਹਤ ਵਿਗੜ (Amritpal Singh health) ਗਈ ਹੈ। ਇਹ ਦਾਅਵਾ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਬੁਲਾਰੇ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਉਨ੍ਹਾਂ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਗਈ ਸੀ ਜਿਥੇ ਉਸ ਦੇ ਪਤੀ ਨੂੰ…

Read More

ਅੰਮ੍ਰਿਤਪਾਲ ਦੇ ਸਾਥੀਆਂ ਨਾਲ ਜੁੜੀ ਵੱਡੀ ਖਬਰ ਆਈ ਸਾਹਮਣੇ , ਪੜ੍ਹੋ

  ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ ਦੇ ਸੁਪਰਡੈਂਟ ਨੂੰ ਸ਼ੁੱਕਰਵਾਰ ਨੂੰ ਜੇਲ੍ਹ ਚੋਂ ਇਕ ਸਮਾਰਟਫੋਨ ਸਮੇਤ ਇਲੈਕਟ੍ਰਾਨਿਕ ਯੰਤਰ ਜ਼ਬਤ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਬੈਰਕ ਵਿੱਚ ਕੱਟੜਪੰਥੀ ਜਥੇਬੰਦੀ ‘ਵਾਰਿਸ ਪੰਜਾਬ ਦੇ’ ਨਾਲ ਸਬੰਧਤ ਕੈਦੀ ਬੰਦ ਹਨ। ਜੇਲ੍ਹ ਅਧਿਕਾਰੀ ਨੂੰ ਵੱਲੋਂ ਜੇਲ੍ਹ ਵਿੱਚ ਵਰਤੀ ਅਣਗਹਿਲੀ ਦੇ…

Read More

ਅੰਮ੍ਰਿਤਪਾਲ ਦੇ ਮਾਤਾ ਜੀ ਨੇ ਹੈਰੀਟੇਜ਼ ਸਟ੍ਰੀਟ ‘ਤੇ ਲਗਾਇਆ ਪੱਕਾ ਮੋਰਚਾ

ਵਾਰਿਸ ਪੰਜਾਬ ਜੱਥੇਬੰਦੀ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਲਈ ਸਰਕਾਰ ਨਾਲ ਮੁੱਢਲੀ ਗੱਲਬਾਤ ਨਾਕਾਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ’ਤੇ ਪੱਕਾ ਮੋਰਚਾ ਲਾਇਆ ਹੈ। ਹਾਲ ਹੀ ਵਿੱਚ ਬਲਵਿੰਦਰ ਕੌਰ…

Read More

ਹਾਈਕੋਰਟ ‘ਚ ਅੱਜ ਅੰਮ੍ਰਿਤਪਾਲ ਸਿੰਘ ਮਾਮਲੇ ਦੀ ਸੁਣਵਾਈ: ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਪੇਸ਼ ਕਰਨਗੇ ਰਿਪੋਰਟ

ਇੱਕ ਪਾਸੇ ਵਾਰਿਸ ਪੰਜਾਬ ਦੇ (WPD) ਆਗੂ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ’ਤੇ ਹਨ। ਅੱਜ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਉਨ੍ਹਾਂ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਨੂੰ ਹਟਾਉਣ ਲਈ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। Post DisclaimerOpinion/facts…

Read More