ਪੰਜਾਬ ਭਾਜਪਾ ਹੁਸ਼ਿਆਰਪੁਰ ਦੇ ਇੰਚਾਰਜ ਨਿਯੁਕਤ, ਜਾਣੋ ਕਿਸ ਨੂੰ ਸੌਂਪੀ ਗਈ ਜ਼ਿੰਮੇਵਾਰੀ
ਲੋਕ ਸਭਾ ਚੋਣਾਂ ਦੇ ਮੈਦਾਨ ਵਿੱਚ ਸਿਆਸੀ ਪਾਰਟੀਆਂ ਉਤਰ ਗਈਆਂ ਹਨ। ਅਜਿਹੇ ‘ਚ ਭਾਜਪਾ ਵੀ ਆਪਣੇ ਪੈਰ ਮਜ਼ਬੂਤ ਕਰਨ ‘ਚ ਲੱਗੀ ਹੋਈ ਹੈ। ਇਸ ਕਾਰਨ ਭਾਜਪਾ ਰਾਜ ਵਿੱਚ ਐਸ.ਸੀ. ਸੈੱਲ ਨੇ 13 ਲੋਕ ਸਭਾ ਹਲਕਿਆਂ ਦੇ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਅਜਿਹੇ ‘ਚ ਭਾਜਪਾ ਦੇ ਸੀਨੀਅਰ ਨੇਤਾ ਵਿਜੇ ਸਾਂਪਲਾ ਦੇ ਭਤੀਜੇ ਅਤੇ ਕਰੀਬੀ…
