ਸਰਕਾਰ ਨੇ ਹੁਣ ਤੱਕ 40,437 ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਵੀਰਵਾਰ ਨੂੰ ਦਿੱਤੀਆਂ ਜਾਣਗੀਆਂ 2487 ਹੋਰ ਨੌਕਰੀਆਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 2024-25 ਬਜਟ ਨੂੰ ਸਿਰਫ਼ ਕਿਤਾਬਚਾ ਹੀ ਨਹੀਂ, ਸਗੋਂ ਇੱਕ ਪਵਿੱਤਰ ਦਸਤਾਵੇਜ਼ ਕਰਾਰ ਦਿੰਦਿਆਂ ਕਿਹਾ ਕਿ ਇਹ ਬਜਟ ਇੱਕ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਵਿਧਾਨ ਸਭਾ ਵਿੱਚ ਬਜਟ 2024-25 ’ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਮੰਗਲਵਾਰ…