ਪੰਜਾਬ ਦੇ ਸਰਕਾਰੀ ਦਫਤਰਾਂ ਦੇ ਸਮੇਂ ਨੂੰ ਲੈ ਕੇ ਆਈ ਵੱਡੀ ਖਬਰ, ਪੜ੍ਹੋ…

ਪੰਜਾਬ ਦੇ ਸਰਕਾਰੀ ਦਫਤਰਾਂ ਦੇ ਸਮੇਂ ਨੂੰ ਲੈ ਕੇ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ, ਪੰਜਾਬ ਸਰਕਾਰ ਸਰਕਾਰੀ ਦਫ਼ਤਰਾਂ ਦੇ ਸਮੇਂ ਨੂੰ 3 ਜ਼ੋਨਾਂ ਵਿੱਚ ਵੰਡਣ ਦੀ ਤਿਆਰੀ ਕਰ ਰਹੀ ਹੈ। ਇਸ ਗੱਲ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ TIECON ਸਟਾਰਟ-ਅੱਪ ਸਮਾਰੋਹ ਦੌਰਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇੱਕ…

Read More