ਬਿਗ ਬਾਸ ਫੇਮਸ ਐਕਟਰਸ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਮਸ਼ਹੂਰ ਸ਼ੋਅ ਬਿੱਗ ਬੌਸ ਦੀ ਮਸ਼ਹੂਰ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਪਾਕਿਸਤਾਨ ਤੋਂ ਵਟਸਐਪ ਕਾਲ ਰਾਹੀਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਅਣਪਛਾਤਾ ਵਿਅਕਤੀ ਸੰਤੋਖ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਰਿਹਾ ਹੈ। ਉਸ ਤੋਂ 50 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ। ਫੋਨ ਰਾਹੀਂ ਕਿਹਾ…