ਭਾਜਪਾ ਉਮੀਦਵਾਰ ਪਰਮਪਾਲ ਮਲੂਕਾ ਨੂੰ ਅਕਾਲੀ ਆਗੂ ਦੇ ਘਰ ਕਿਉਂ ਲੈਣੀ ਪਈ ਸ਼ਰਨ, ਪੜ੍ਹੋ…
ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਥਾਨਕ ਸ਼ਹਿਰ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਦੇ ਦਫ਼ਤਰ ਵਿੱਚ ਮੀਟਿੰਗ ਦੌਰਾਨ ਮਲੂਕਾ ਪੁੱਜੇ। ਇਸ ਦੌਰਾਨ ਉਨ੍ਹਾਂ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪੁਲੀਸ ਨੇ ਭਾਜਪਾ ਆਗੂ ਦੇ ਦਫ਼ਤਰ ਨੂੰ ਜਾਣ ਵਾਲੀਆਂ ਸੜਕਾਂ ’ਤੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਰੋਕ ਲਿਆ। ਮੀਟਿੰਗ ਖ਼ਤਮ ਕਰਨ…