ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਇਸ ਜ਼ਿਲ੍ਹੇ ਨੂੰ ਦਿੱਤੀ ਵੱਡੀ ਸੌਗਾਤ, ਪੜ੍ਹੋ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਇਸ ਜ਼ਿਲ੍ਹੇ ਨੂੰ ਦਿੱਤੀ ਵੱਡੀ ਸੌਗਾਤ, ਪੜ੍ਹੋ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਗਰੂਰ ਪੁੱਜੇ। ਇਸ ਦੌਰਾਨ ਉਨ੍ਹਾਂ ਸੰਗਰੂਰ ਵਾਸੀਆਂ ਨੂੰ ਵੱਡੇ ਤੋਹਫੇ ਦਿੱਤੇ। ਸੀ.ਐਮ. ਮਾਨ ਵੱਲੋਂ 869 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ ਧੂਰੀ ਵਿਖੇ 80 ਬਿਸਤਰਿਆਂ ਵਾਲਾ ਜਣੇਪਾ ਹਸਪਤਾਲ, ਕੌਹਰੀਆਂ ਵਿਖੇ 30 ਬਿਸਤਰਿਆਂ ਵਾਲਾ ਕਮਿਊਨਿਟੀ ਹੈਲਥ ਸੈਂਟਰ ਅਤੇ ਚੀਮਾ ਵਿਖੇ 30 ਬਿਸਤਰਿਆਂ ਵਾਲਾ ਪੇਂਡੂ…

Read More

ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਨਵੇਂ ਟਾਈਮਿੰਗ

ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। 1 ਮਾਰਚ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਬਦਲ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਾਰੇ…

Read More

ਵਿਜੀਲੈਂਸ ਨੇ ਮਸ਼ਹੂਰ ਚੀਫ ਟਾਊਨ ਪਲਾਨਰ ਨੂੰ ਕੀਤਾ ਗ੍ਰਿਫਤਾਰ, ਕਈ ਸੀਨੀਅਰ ਅਫਸਰਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ‘ਚ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਵਿਜੀਲੈਂਸ ਬਿਊਰੋ ਨੇ ਦੇਰ ਰਾਤ ਚੀਫ ਟਾਊਨ ਪਲਾਨਰ ਪੰਕਜ ਬਾਵਾ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਪੰਕਜ ਬਾਵਾ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਬਾਵਾ ਨੇ ਇਕ ਨਾਮੀ ਰੀਅਲ ਅਸਟੇਟ ਡਿਵੈਲਪਰ ਦੇ ਪ੍ਰਾਜੈਕਟਾਂ ਨੂੰ ਗਲਤ ਤਰੀਕੇ ਨਾਲ ਮਨਜ਼ੂਰੀ…

Read More