ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ…
