
ਪ੍ਰਨੀਤ ਕੌਰ ਅੱਜ ਭਾਜਪਾ ‘ਚ ਸ਼ਾਮਲ ਹੋਏ : ਪਟਿਆਲਾ ‘ਚ ਕਮਲ ਖਿੜਨ ਲਈ ਕਰਨਗੇ ਚੋਣ ਪ੍ਰਚਾਰ
ਪੰਜਾਬ ਦੇ ਪਟਿਆਲਾ ਤੋਂ ਸ਼ਾਹੀ ਪਰਿਵਾਰ ਦੀ ਨੂੰਹ ਪ੍ਰਨੀਤ ਕੌਰ ਅੱਜ ਭਾਜਪਾ ਵਿੱਚ ਸ਼ਾਮਲ ਹੋ ਜਾਵੇਗੀ। ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ, ਜੋ ਦੋ ਵਾਰ ਮੁੱਖ ਮੰਤਰੀ ਅਤੇ ਚਾਰ ਵਾਰ ਸੰਸਦ ਮੈਂਬਰ ਬਣ ਚੁੱਕੀ ਹੈ, ਹੁਣ ਅਧਿਕਾਰਤ ਤੌਰ ‘ਤੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਜਾਵੇਗੀ। ਅੰਦਾਜ਼ਾ ਲਗਾਇਆ ਜਾ ਰਿਹਾ…