CBSE ਦੀਆਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਭਲਕੇ, ਕਿਸਾਨ ਅੰਦੋਲਨ ਸਬੰਧੀ ਵਿਦਿਆਰਥੀਆਂ ਤੇ ਮਾਪਿਆਂ ਲਈ ਐਡਵਾਈਜ਼ਰੀ ਜਾਰੀ

CBSE ਦੀਆਂ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਭਲਕੇ 15 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। CBSE ਬੋਰਡ ਨੇ ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਵਿਦਿਆਰਥੀਆਂ ਅਤੇ ਮਾਪਿਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਲਗਭਗ 35 ਲੱਖ ਵਿਦਿਆਰਥੀਆਂ ਦੇ ਬੋਰਡ ਪ੍ਰੀਖਿਆ ਵਿੱਚ ਬੈਠਣ ਦੀ ਉਮੀਦ ਹੈ। ਐਡਵਾਈਜ਼ਰੀ ‘ਚ ਬੋਰਡ…

Read More