
ਪੰਜਾਬ ਦੇ ਲੋਕਾਂ ਲਈ ਵੱਡੀ ਖਬਰ, ਸੂਬੇ ‘ਚ ਬੰਦ ਹੋ ਸਕਦੀ ਹੈ ਮੁਫਤ ਬਿਜਲੀ ਸਕੀਮ!
ਇਹ ਖਬਰ ਪੜ੍ਹ ਕੇ ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ ਕਿਉਂਕਿ ਸੂਬੇ ‘ਚ ਮੁਫਤ ਬਿਜਲੀ ਸਕੀਮ ਬੰਦ ਹੋ ਸਕਦੀ ਹੈ। ਦਰਅਸਲ ਕੇਂਦਰ ਸਰਕਾਰ ਨੇ ਪੰਜਾਬ ਅਤੇ ਹੋਰ ਰਾਜਾਂ ਨੂੰ ਮੁਫਤ ਬਿਜਲੀ ਦੇਣ ਨੂੰ ਲੈ ਕੇ ਸਖਤ ਚਿਤਾਵਨੀ ਜਾਰੀ ਕੀਤੀ ਹੈ। ਇਸ ਸਬੰਧੀ ਬਿਜਲੀ ਮੰਤਰੀ ਆਰ.ਕੇ. ਸਿੰਘ ਨੇ ਪੰਜਾਬ ਅਤੇ ਉਨ੍ਹਾਂ ਰਾਜਾਂ ਨੂੰ…