ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵੱਡੀ ਕਟੌਤੀ…
ਲੋਕ ਸਭਾ 2024 Lok Sabha ਦੀਆਂ ਚੋਣਾਂ ਤੋਂ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸ ਦੇਈਏ ਕਿ ਦੇਸ਼ ਭਰ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 2-2 ਰੁਪਏ ਦੀ ਕਟੌਤੀ ਕਰ ਦਿੱਤੀ ਗਈ ਹੈ। ਇਹ ਨਵੀਆਂ ਕੀਮਤਾਂ ਸਵੇਰੇ 6 ਵਜੇ ਦੇਸ਼ ਭਰ ’ਚ ਲਾਗੂ ਹੋਣਗੀਆਂ। ਇਸ ਸਬੰਧੀ…
