ਸਰਕਾਰੀ ਮੁਲਾਜ਼ਮਾਂ ਲਈ Good News ! ਹੁਣ ਰਿਟਾਇਰਮੈਂਟ ਦੀ ਦਲੀਲ ਦੇ ਕੇ ਇੰਕਰੀਮੈਂਟ ਨਹੀਂ ਰੋਕ ਸਕੇਗੀ ਪੰਜਾਬ ਸਰਕਾਰ
ਹਾਈ ਕੋਰਟ ਦੇ ਹੁਕਮਾਂ ਕਾਰਨ ਮਿਲੇ ਵਾਧੇ ਦਾ ਸਿੱਧਾ ਅਸਰ ਮੁਲਾਜ਼ਮਾਂ ਦੇ ਸੇਵਾਮੁਕਤੀ ਲਾਭਾਂ ‘ਤੇ ਪੈਂਦਾ ਹੈ। 2022 ‘ਚ ਪੰਜਾਬ ਸਰਕਾਰ ਨੇ ਸਿੰਗਲ ਬੈਂਚ ਦੇ ਇਸ ਫੈਸਲੇ ਵਿਰੁੱਧ ਡਿਵੀਜ਼ਨ ਬੈਂਚ ‘ਚ ਅਪੀਲ ਦਾਇਰ ਕੀਤੀ ਸੀ। ਮੰਗਲਵਾਰ ਨੂੰ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਅਪੀਲ ਨੂੰ ਰੱਦ ਕਰਦਿਆਂ ਸਿੰਗਲ ਬੈਂਚ ਦੇ ਹੁਕਮਾਂ ਨੂੰ ਮਨਜ਼ੂਰ ਕਰ ਲਿਆ।…