ਅੱਜ ਦੇਸ਼ ਭਰ ‘ਚ ਮਨਾਈ ਜਾ ਰਹੀ ਈਦ, CM ਮਾਨ ਨੇ ਟਵੀਟ ਕਰ ਕੇ ਦਿੱਤੀ ਵਧਾਈ
ਅੱਜ ਦੇਸ਼ ਭਰ ‘ਚ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਈਦ-ਉਲ-ਫਿਤਰ ਦੇ ਪਵਿੱਤਰ ਤਿਉਹਾਰ ‘ਤੇ ਸਾਰਿਆਂ ਨੂੰ ਬਹੁਤ ਬਹੁਤ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਆਪਣੇ ਐਕਸ ਅਕਾਉਂਟ ‘ਤੇ ਲਿਖਿਆ, ‘ਈਦ-ਉਲ-ਫਿਤਰ ਦੇ ਪਵਿੱਤਰ ਦਿਵਸ ‘ਤੇ ਆਪ ਸਾਰਿਆਂ ਨੂੰ ਬਹੁਤ ਬਹੁਤ ਵਧਾਈ.. ਦੁਆ ਕਰਦੇ…