ਨਾਜਾਇਜ਼ ਕਲੋਨੀਆਂ ਖ਼ਿਲਾਫ਼ ਵੱਡੀ ਕਾਰਵਾਈ, ਕਾਲੋਨਾਈਜ਼ਰਾਂ ਖ਼ਿਲਾਫ਼ ਕੇਸ ਦਰਜ
ਥਾਣਾ ਮੇਹਰਬਾਨ ਅਧੀਨ ਪੈਂਦੇ ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਨਾਜਾਇਜ਼ ਕਾਲੋਨੀਆਂ ਕੱਟਣ ਵਾਲੇ ਕਈ ਕਲੋਨਾਈਜ਼ਰਾਂ ਖ਼ਿਲਾਫ਼ ਧੋਖਾਧੜੀ ਅਤੇ ਪੁੱਡਾ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ। ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਗਲੇਡਾ ਵਿਭਾਗ ਦੇ ਅਧਿਕਾਰੀ ਅਮਰਜੀਤ ਸਿੰਘ ਵੱਲੋਂ ਪੁਲਿਸ ਕੋਲ ਸ਼ਿਕਾਇਤ…