
ਕਾਂਗਰਸ ਦਾ ਮੈਨੀਫੈਸਟੋ ਜਾਰੀ, 25 ਗਾਰੰਟੀਆਂ, ਗਰੀਬ ਔਰਤਾਂ ਨੂੰ ਸਾਲਾਨਾ ਇੱਕ ਲੱਖ ਰੁ. ਦੇਣ ਦਾ ਵਾਅਦਾ
ਲੋਕ ਸਭਾ ਚੋਣਾਂ ਸ਼ੁਰੂ ਹੋਣ ਵਿਚ ਕੁਝ ਹੀ ਦਿਨ ਬਾਕੀ ਹਨ। ਪਹਿਲੇ ਪੜਾਅ ਦੀ ਵੋਟਿੰਗ 19 ਅਪ੍ਰੈਲ ਨੂੰ ਹੋਣੀ ਹੈ। ਅਜਿਹੇ ‘ਚ ਸਾਰੀਆਂ ਸਿਆਸੀ ਪਾਰਟੀਆਂ ਆਪਣਾ ਆਖਰੀ ਦਾਅ ਖੇਡ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ…