ਬੰਬੀਹਾ ਗੈਂਗ ਨਾਲ ਜੁੜੇ 2 ਬਦਮਾਸ਼ ਗ੍ਰਿਫਤਾਰ, ਭਾਰੀ ਮਾਤਰਾ ‘ਚ ਹਥਿਆਰ ਬਰਾਮਦ
ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਇਸ ਨੇ ਕਤਲ ਦੀ ਯੋਜਨਾ ਬਣਾ ਰਹੇ ਦੋ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਿਆ। ਦੋਵੇਂ ਗੈਂਗਸਟਰਾਂ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਦਾ ਸਬੰਧ ਬੰਬੀਹਾ ਗੈਂਗ ਨਾਲ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਉਕਤ ਗੈਂਗਸਟਰਾਂ ਨੇ ਪੰਜਾਬ ‘ਚ ਦਹਿਸ਼ਤ ਫੈਲਾਉਣ ਲਈ ਦੋ ਵਿਅਕਤੀਆਂ ਦਾ ਕਤਲ…