ਇੱਕ ਵਾਰ ਫਿਰ ਸੁਰਖੀਆਂ ‘ਚ ਪੰਜਾਬ ਦੀ ਇਹ ਜੇਲ੍ਹ, ਬਰਾਮਦ ਹੋਇਆ ਇਤਰਾਜ਼ਯੋਗ ਸਾਮਾਨ
ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਬੰਦੀਆਂ ਤੇ ਹਵਾਲਾਤੀਆਂ ਕੋਲੋਂ ਇਤਰਾਜ਼ਯੋਗ ਵਸਤੂਆਂ ਮਿਲਣ ਤੋਂ ਬਾਅਦ ਹੁਣ ਅਧਿਕਾਰੀਆਂ ਨੇ ਜੇਲ੍ਹ ਦੀਆਂ ਕੰਧਾਂ ਵਿੱਚ ਲਾਵਾਰਿਸ ਪਈਆਂ ਇਤਰਾਜ਼ਯੋਗ ਵਸਤੂਆਂ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਹੈਰਾਨੀਜਨਕ ਪਹਿਲੂ ਇਹ ਹੈ ਕਿ ਜਿਨ੍ਹਾਂ ਗੁਪਤ ਰਸਤਿਆਂ ਰਾਹੀਂ ਭਾਰੀ ਮਾਤਰਾ ਵਿਚ ਸਾਮਾਨ ਜੇਲ੍ਹ ਅੰਦਰ ਲਿਆਂਦਾ ਜਾ ਰਿਹਾ ਹੈ, ਉਨ੍ਹਾਂ ਦੀ ਅਜੇ ਤੱਕ…