ਡਾਂਸਰ ਸਿਮਰ ਸੰਧੂ ਵਿਵਾਦ ਮਾਮਲਾ, ਪੰਜਾਬ ਪੁਲਿਸ ਨੇ ਇੱਕ ਨੂੰ ਕੀਤਾ ਗ੍ਰਿਫਤਾਰ
ਡਾਂਸਰ ਸਿਮਰ ਸੰਧੂ ਵਿਵਾਦ ‘ਚ ਸਮਰਾਲਾ ਪੁਲਸ ਨੇ ਛਾਪਾ ਮਾਰ ਕੇ ਪੁਲਸ ਮੁਲਾਜ਼ਮ ਜਗਰੂਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਮੁਤਾਬਕ 2 ਹੋਰ ਵਿਅਕਤੀ ਅਜੇ ਵੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ। ਸੂਤਰਾਂ ਅਨੁਸਾਰ ਇਸ ਝਗੜੇ ਤੋਂ ਬਾਅਦ ਸਮਰਾਲਾ ਪੁਲੀਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ…
