ਕੇਕ ਖਾਣ ਨਾਲ ਬੱਚੀ ਦੀ ਮੌ.ਤ ਮਾਮਲਾ, ਸਿਹਤ ਮੰਤਰੀ ਬਲਬੀਰ ਸਿੰਘ ਨੇ ਦਿੱਤੇ ਜਾਂਚ ਦੇ ਹੁਕਮ

ਕੇਕ ਖਾਣ ਨਾਲ ਬੱਚੀ ਦੀ ਮੌ.ਤ ਮਾਮਲਾ, ਸਿਹਤ ਮੰਤਰੀ ਬਲਬੀਰ ਸਿੰਘ ਨੇ ਦਿੱਤੇ ਜਾਂਚ ਦੇ ਹੁਕਮ

ਪਟਿਆਲਾ ਵਿਚ ਇੱਕ 10 ਸਾਲਾਂ ਬੱਚੀ ਦੇ ਜਨਮ ਦਿਨ ‘ਤੇ ਕਥਿਤ ਤੌਰ ‘ਤੇ ਆਨਲਾਈਨ ਆਰਡਰ ਕੀਤੇ ਕਰਕੇ ਹੋਈ ਮੌਤ ਦੇ ਮਾਮਲੇ ਵਿਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਉਸ ਦੀ ਮੌਤ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੰਤਰੀ ਨੇ ਕਿਹਾ ਕਿ ਉਨ੍ਹਾਂ ਲੜਕੀ ਦੀ ਮੌਤ ਦੀ ਡੂੰਘਾਈ ਨਾਲ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ…

Read More