ਪੰਜਾਬ ਦੇ ਕਿਸਾਨਾਂ ਦੀ ਦਿੱਲੀ ਕੂਚ ਕਰਨ ਦੀ ਤਿਆਰੀ: ਅੰਮ੍ਰਿਤਸਰ ਤੋਂ ਫਤਿਹਗੜ੍ਹ ਸਾਹਿਬ ਲਈ ਰਵਾਨਾ
ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੋਮਵਾਰ ਸਵੇਰੇ ਹਜ਼ਾਰਾਂ ਕਿਸਾਨ ਅੰਮ੍ਰਿਤਸਰ ਦੇ ਬਿਆਸ ਤੋਂ ਫਤਿਹਗੜ੍ਹ ਸਾਹਿਬ ਵੱਲ ਰਵਾਨਾ ਹੋ ਗਏ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ…
