
ਕੀ ਹੈ ਦਿੱਲੀ ਸ਼ਰਾਬ ਨੀਤੀ ਘਪਲਾ, ਜਾਣੋ ਕਿਵੇਂ ਫਸੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ?
ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੱਲ੍ਹ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਸੀ। ਈਡੀ ਦੇ ਅਧਿਕਾਰੀਆਂ ਨੇ ਅਰਵਿੰਦ ਕੇਜਰੀਵਾਲ ਤੋਂ ਲਗਾਤਾਰ ਪੁੱਛਗਿੱਛ ਕੀਤੀ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਦਿੱਲੀ ਅਤੇ ਮੋਹਾਲੀ ‘ਚ ‘ਆਪ’ ਆਗੂ ਪ੍ਰਦਰਸ਼ਨ ਕਰ ਰਹੇ ਹਨ। ਧਿਆਨ ਯੋਗ ਹੈ ਕਿ ਅਰਵਿੰਦ ਕੇਜਰੀਵਾਲ ਰੋਜ…