
ਪੰਜਾਬ ‘ਚ ਤੜਕੇ ਤੜਕੇ ਵਾਪਰਿਆ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਵੈਨ ਪਲਟੀ
ਮੋਗਾ-ਫ਼ਿਰੋਜ਼ਪੁਰ ਰੋਡ ‘ਤੇ ਬੁੱਧਵਾਰ ਸਵੇਰੇ 5.30 ਵਜੇ ਦੇ ਕਰੀਬ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਵੈਨ ਪਿੰਡ ਡਗਰੂ ਨੇੜੇ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਦੌਰਾਨ ਕਰੀਬ 10-12 ਸ਼ਰਧਾਲੂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਉਕਤ ਸ਼ਰਧਾਲੂ ਇਕ ਪਿਕਅੱਪ…