
ਸੀਐੱਮ ਮਾਨ ਆਪਣੀ ਬੱਚੀ ਤੇ ਪਤਨੀ ਨਾਲ ਘਰ ਲਈ ਹੋਏ ਰਵਾਨਾ, ਦੇਖੋ ਕੀ ਰੱਖਿਆ ਨਾਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੇਟੀ ਨੇ ਜਨਮ ਲਿਆ ਹੈ। ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਕੱਲ੍ਹ ਫੋਰਟਿਸ ਹਸਪਤਾਲ ਵਿੱਚ ਬੇਟੀ ਨੂੰ ਜਨਮ ਦਿੱਤਾ ਹੈ। ਅੱਜ ਡਾਕਟਰ ਗੁਰਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਸੀਐਮ ਭਗਵੰਤ ਮਾਨ ਆਪਣੀ ਨਵਜੰਮੀ ਧੀ ਨੂੰ ਗੋਦ ਵਿੱਚ ਲੈ ਕੇ ਘਰ ਲਈ ਰਵਾਨਾ…