
CM ਕੇਜਰੀਵਾਲ ਦੇ ਘਰ AAP ਦੀ ਵੱਡੀ ਮੀਟਿੰਗ, ਸੁਨੀਤਾ ਕੇਜਰੀਵਾਲ, ਸੰਜੇ ਸਿੰਘ ਸਮੇਤ ਸਾਰੇ ਵੱਡੇ ਨੇਤਾ ਮੌਜੂਦ
ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਬਾਅਦ ਲੋਕ ਸਭਾ ਚੋਣਾਂ ਦੇ ਪ੍ਰਚਾਰ ‘ਚ ਪਛੜ ਰਹੀ ਆਮ ਆਦਮੀ ਪਾਰਟੀ ਹੁਣ ਚੋਣਾਂ ਲਈ ਨਵੀਂ ਰਣਨੀਤੀ ਬਣਾ ਰਹੀ ਹੈ। ਇਸ ਦੇ ਲਈ ਪਾਰਟੀ ਅੱਜ ਦਿੱਲੀ ਦੇ ਮੁੱਖ ਮੰਤਰੀ ਦੇ ਘਰ ਵੱਡੀ ਮੀਟਿੰਗ ਕਰ ਰਹੀ ਹੈ। ਇਹ ਮੀਟਿੰਗ ਦੁਪਹਿਰ…