ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ…
