ਸਾਬਕਾ CM ਚੰਨੀ ਨੂੰ ਮੁਸਲਿਮ ਭਾਈਚਾਰੇ ਨਾਲ ਨਮਾਜ਼ ਅਦਾ ਕਰਨ ਤੋਂ ਰੋਕਿਆ, ਮਾਹੌਲ ਤਣਾਅਪੂਰਨ
ਈਦ-ਉਲ-ਫਿਤਰ ਦੇ ਮੌਕੇ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦੇਣ ਲਈ ਜਲੰਧਰ ਸ਼ਹਿਰ ਦੀਆਂ ਕਈ ਮਸਜਿਦਾਂ ਅਤੇ ਈਦਗਾਹਾਂ ‘ਚ ਪਹੁੰਚੇ। ਜਦੋਂ ਮੁਸਲਿਮ ਭਾਈਚਾਰੇ ਦੇ ਲੋਕ ਗੁਲਾਬ ਦੇਵੀ ਰੋਡ ‘ਤੇ ਸਥਿਤ ਈਦਗਾਹ ‘ਚ ਨਮਾਜ਼ ਅਦਾ ਕਰਨ ਲਈ ਖੜ੍ਹੇ ਹੋਏ ਤਾਂ ਉੱਥੇ ਮੌਜੂਦ ਚੰਨੀ ਵੀ ਉਨ੍ਹਾਂ ਦੇ ਨਾਲ ਕਤਾਰ ‘ਚ ਖੜ੍ਹੇ ਹੋਣ…