ਭਾਜਪਾ ਨੇ ਜਾਰੀ ਕੀਤੀ ਆਪਣੀ 10ਵੀਂ ਲਿਸਟ,ਜਾਣੋ

ਭਾਜਪਾ ਨੇ ਜਾਰੀ ਕੀਤੀ ਆਪਣੀ 10ਵੀਂ ਲਿਸਟ,ਜਾਣੋ

BJP ਨੇ ਅੱਜ ਉਮੀਦਵਾਰਾਂ ਦੀ 10ਵੀਂ ਲਿਸਟ ਜਾਰੀ ਕੀਤੀ ਹੈ ਜਿਸ ਵਿਚ ਚੰਡੀਗੜ੍ਹ, ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਭਾਜਪਾ ਨੇ ਇਸ ਵਾਰ ਚੰਡੀਗੜ੍ਹ ਤੋਂ ਕਿਰਨ ਖੇਰ ਦੀ ਜਗ੍ਹਾ ਸੰਜੇ ਟੰਡਨ ਨੂੰ ਟਿਕਟ ਦਿੱਤੀ ਹੈ। ਭਾਜਪਾ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ ਕਰ ਦਿੱਤੀ ਹੈ।…

Read More
ਅਕਾਲੀ ਦਲ ਅੰਮ੍ਰਿਤਸਰ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ 

ਅਕਾਲੀ ਦਲ ਅੰਮ੍ਰਿਤਸਰ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ 

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਜਾਰੀ ਦੂਜੀ ਸੂਚੀ ਅਨੁਸਾਰ ਲੋਕ ਸਭਾ ਹਲਕਾ ਅੰਮ੍ਰਿਤਸਰ ਸਾਹਿਬ ਤੋਂ ਇਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਤੇ ਫਿਰੋਜ਼ਪੁਰ ਤੋਂ ਭੁਪਿੰਦਰ…

Read More
13-0 ਦਾ ਟੀਚਾ, ਵਲੰਟੀਅਰਾਂ ‘ਚ ਜਿੱਤ ਦਾ ਜੋਸ਼ ਭਰਨਗੇ CM ਮਾਨ

13-0 ਦਾ ਟੀਚਾ, ਵਲੰਟੀਅਰਾਂ ‘ਚ ਜਿੱਤ ਦਾ ਜੋਸ਼ ਭਰਨਗੇ CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਆਪਣੀ ਜਿੱਤ ਦੇ ਦੋ ਸਾਲ ਬਾਅਦ ਇੱਕ ਵਾਰ ਫਿਰ ਆਪਣੇ ਹੀ ਸੂਬੇ ਦੇ ਵਾਲੰਟੀਅਰਾਂ ਵਿੱਚ ਪਹੁੰਚ ਰਹੇ ਹਨ। ਟੀਚਾ ਲੋਕ ਸਭਾ ਚੋਣਾਂ 2024 ਹੈ। ਪਾਰਟੀ ਦੇ ਸੰਸਦ ਮੈਂਬਰ ਅਤੇ ਐਲਾਨੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਪਾਰਟੀਆਂ ਬਦਲਣ ਤੋਂ ਬਾਅਦ ਸੂਬੇ ਦੇ ਵਲੰਟੀਅਰਾਂ ਵਿੱਚ ਅਸੰਤੋਸ਼ ਫੈਲ…

Read More
ਚੰਡੀਗੜ੍ਹ ‘ਚ 1 ਜੂਨ ਨੂੰ ਬੰਦ ਰਹਿਣਗੀਆਂ ਸਾਰੀਆਂ ਦੁਕਾਨਾਂ, ਪ੍ਰਸ਼ਾਸਨ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਚੰਡੀਗੜ੍ਹ ‘ਚ 1 ਜੂਨ ਨੂੰ ਬੰਦ ਰਹਿਣਗੀਆਂ ਸਾਰੀਆਂ ਦੁਕਾਨਾਂ, ਪ੍ਰਸ਼ਾਸਨ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 1 ਜੂਨ ਨੂੰ ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕਿਆਂ ਸਮੇਤ ਸਾਰੀਆਂ ਦੁਕਾਨਾਂ ਅਤੇ ਹੋਰ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਹਨ, ਤਾਂ ਜੋ ਹਰ ਕੋਈ ਆਪਣੀ ਵੋਟ ਦਾ ਇਸਤੇਮਾਲ ਕਰ ਸਕੇ। ਦੁਕਾਨ ‘ਤੇ ਜਾਣ ਕਾਰਨ ਕਿਸੇ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਨੂੰ ਮੁੱਖ ਰੱਖਦਿਆਂ…

Read More
ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੱਲ੍ਹ, ਰਾਜ ਵਿਧਾਨ ਸਭਾ ਚੋਣਾਂ ਦਾ ਸ਼ੈਡਿਊਲ ਵੀ ਆ ਜਾਵੇਗਾ

ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੱਲ੍ਹ, ਰਾਜ ਵਿਧਾਨ ਸਭਾ ਚੋਣਾਂ ਦਾ ਸ਼ੈਡਿਊਲ ਵੀ ਆ ਜਾਵੇਗਾ

ਚੋਣ ਕਮਿਸ਼ਨ ਕੱਲ੍ਹ ਯਾਨੀ ਸ਼ਨੀਵਾਰ 16 ਮਾਰਚ ਨੂੰ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਇਸ ਦੇ ਨਾਲ ਹੀ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਸਿਆਸੀ ਪਾਰਟੀਆਂ ਨੂੰ ਕਈ ਤਰ੍ਹਾਂ ਦੀਆਂ ਪਾਬੰਦੀਆਂ ਦਾ ਪਾਲਣ ਕਰਨਾ ਪਵੇਗਾ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਜ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਵੀ ਭਲਕੇ…

Read More