ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਪੜ੍ਹੋ ਪੂਰੀ ਖ਼ਬਰ
ਇਸ ਸਮੇਂ ਪਾਵਰਕਾਮ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਡਿਫਾਲਟਰਾਂ ਖਿਲਾਫ ਕਾਰਵਾਈ ਕਰਨ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੇ ਹਨ।ਵਿਭਾਗ ਵੱਲੋਂ ਡਿਫਾਲਟਰਾਂ ਤੋਂ ਬਿਜਲੀ ਦੇ ਬਕਾਇਆ ਬਿੱਲਾਂ ਦੀ ਵਸੂਲੀ ਕਰਨ ਅਤੇ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਲਈ ਯਤਨ ਕੀਤੇ ਜਾ ਰਹੇ ਹਨ। ਵਿਭਾਗੀ ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ ਪਿਛਲੇ ਕਈ ਦਿਨਾਂ…
