
ਪੁਲਿਸ ਮਹਿਕਮੇ ’ਤੇ ਸਖ਼ਤ ਹੋਏ ਗ੍ਰਹਿ ਮੰਤਰੀ
ਸਵੇਰੇ-ਸਵੇਰੇ ਮਾਰ ਲਿਆ ਛਾਪਾ, 3 ਮੁਲਾਜ਼ਮ ਸਸਪੈਂਡ
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜੀ.ਟੀ.ਰੋਡ ਉਤੇ ਲੱਗੇ ਨਾਕਿਆਂ ਦੀ ਅਸਲ ਸਥਿਤੀ ਜਾਣਨ ਅਤੇ ਸੜਕ ਉੱਪਰ ਭੀੜ ਵਾਲੀਆਂ ਥਾਂਵਾਂ ਉਤੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲੈਣ ਲਈ ਸਵੇਰੇ ਅਚਨਚੇਤ ਚੈਕਿੰਗ ਕੀਤੀ ਗਈ। ਸ. ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਫਤਿਹਗੜ੍ਹ ਸਾਹਿਬ ਜਿਲੇ ਅੰਦਰ ਟ੍ਰੈਫ਼ਿਕ ਵਿਵਸਥਾ ਲਈ ਪੁਲਿਸ ਦੇ ਢਿੱਲੇ ਪ੍ਰਬੰਧਾਂ…