ਅੰਦੋਲਨ ਦੌਰਾਨ ਪੰਜਾਬ ਦੇ ਇੱਕ ਹੋਰ ਕਿਸਾਨ ਦੀ ਮੌਤ
ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦੀ ਅੰਦੋਲਨ ਵਿੱਚ ਸ਼ਾਮਲ ਹੋਏ ਇੱਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਹੈ। ਕਿਸਾਨ ਸੰਘਰਸ਼ ਦੌਰਾਨ ਖਨੌਰੀ ਸਰਹੱਦ ਤੋਂ ਆਏ ਤਲਵੰਡੀ ਸਾਬੋ ਸਬ-ਡਵੀਜ਼ਨ ਦੇ ਪਿੰਡ ਨਥੇਹਾ ਦੇ ਇੱਕ ਕਿਸਾਨ ਦੀ ਘਰ ਪਰਤਦਿਆਂ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਸਿਕੰਦਰ ਸਿੰਘ (55) ਪੁੱਤਰ ਸੁਖਦੇਵ ਸਿੰਘ ਵਜੋਂ ਹੋਈ…