ਕਿਸਾਨ ਅੰਦੋਲਨ ਦੌਰਾਨ ਸਰਕਾਰ ਦੀ ਇੱਕ ਹੋਰ ਵੱਡੀ ਕਾਰਵਾਈ
ਕਿਸਾਨ ਅੰਦੋਲਨ ਦਰਮਿਆਨ ਸਰਕਾਰ ਨੇ ਇੱਕ ਹੋਰ ਕਾਰਵਾਈ ਕੀਤੀ ਹੈ। ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਦਾ ਫੇਸਬੁੱਕ ਪੇਜ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੋਰਚੇ ਦੇ ਇੰਸਟਾਗ੍ਰਾਮ ਅਕਾਊਂਟ ‘ਤੇ 7 ਪੋਸਟਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਕਿਸਾਨਾਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਫ਼ਸਲਾਂ ਦੀ ਖ਼ਰੀਦ ਦੀ ਕਾਨੂੰਨੀ…
