ਕਿਸਾਨ ਅੰਦੋਲਨ ਦੌਰਾਨ ਸਰਕਾਰ ਦੀ ਇੱਕ ਹੋਰ ਵੱਡੀ ਕਾਰਵਾਈ

ਕਿਸਾਨ ਅੰਦੋਲਨ ਦਰਮਿਆਨ ਸਰਕਾਰ ਨੇ ਇੱਕ ਹੋਰ ਕਾਰਵਾਈ ਕੀਤੀ ਹੈ। ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਦਾ ਫੇਸਬੁੱਕ ਪੇਜ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੋਰਚੇ ਦੇ ਇੰਸਟਾਗ੍ਰਾਮ ਅਕਾਊਂਟ ‘ਤੇ 7 ਪੋਸਟਾਂ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਕਿਸਾਨਾਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਫ਼ਸਲਾਂ ਦੀ ਖ਼ਰੀਦ ਦੀ ਕਾਨੂੰਨੀ…

Read More

ਕਿਸਾਨਾਂ ਦਾ ‘ਦਿੱਲੀ ਚਲੋ ਮਾਰਚ’ 29 ਫਰਵਰੀ ਤੱਕ ਮੁਲਤਵੀ

ਸੰਯੁਕਤ ਕਿਸਾਨ ਮੋਰਚਾ ਨੇ ਆਪਣਾ ਦਿੱਲੀ ਚਲੋ ਮਾਰਚ 29 ਫਰਵਰੀ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਹ ਗੱਲ ਕਿਸਾਨ ਜਥੇਬੰਦੀ ਦੇ ਆਗੂ ਸਰਬਣ ਸਿੰਘ ਪੰਧੇਰ ਨੇ ਖਨੌਰੀ ਸਰਹੱਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਦੱਸਿਆ ਕਿ ਅਗਲੀ ਰਣਨੀਤੀ 29 ਫਰਵਰੀ ਨੂੰ ਤੈਅ ਕੀਤੀ ਜਾਵੇਗੀ ਅਤੇ “ਅਸੀਂ ਸਾਰੇ ਦੁਖੀ ਹਾਂ, ਅਸੀਂ ਆਪਣੇ ਨੌਜਵਾਨ ਕਿਸਾਨ…

Read More

ਅੱਜ ਕਿਸਾਨਾਂ ਤੇ ਸਰਕਾਰ ਵਿਚਾਲੇ ਹੋਵੇਗੀ ਅਹਿਮ ਮੀਟਿੰਗ, ਪੰਧੇਰ ਨੇ ਕਿਹਾ- ਮੰਗਾਂ ਨਾ ਮੰਨੀਆਂ ਤਾਂ…

ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਚੌਥੀ ਗੇੜ ਦੀ ਮੀਟਿੰਗ ਅੱਜ ਯਾਨੀ ਐਤਵਾਰ ਨੂੰ ਹੋਣੀ ਹੈ। ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਦਿੱਲੀ ਜਾਣ ਦੀ ਉਡੀਕ ਵਿੱਚ ਹਜ਼ਾਰਾਂ ਕਿਸਾਨ ਵੱਡੀ ਗਿਣਤੀ ਵਿੱਚ ਪੰਜਾਬ-ਹਰਿਆਣਾ ਸਰਹੱਦ ’ਤੇ ਪਹੁੰਚ ਗਏ ਹਨ। ਕਿਸਾਨ ਜਥੇਬੰਦੀਆਂ ਦੇ ਵਰਕਰ ਇਹ ਮੰਨ ਰਹੇ ਹਨ ਕਿ ਐਤਵਾਰ ਨੂੰ ਹੋਣ…

Read More

ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਫਟਕਾਰ, ਕਿਸਾਨ ਅੰਦੋਲਨ ਨੂੰ ਲੈ ਕੇ ਕੀਤੀ ਇਹ ਮੰਗ

ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੀ। ਇੱਥੇ ਉਨ੍ਹਾਂ ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ਲਈ ਅਰਦਾਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੇ ਐਮ.ਐਸ.ਪੀ. ਉਨ੍ਹਾਂ ਨੇ ਆਪਣੇ ਵਾਅਦੇ ਤੋਂ ਮੁਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ ਅਤੇ ਅੱਜ ਜਦੋਂ ਕਿਸਾਨ ਮੁੜ…

Read More

ਪੰਜਾਬ ਭਰ ਦੇ ਟੋਲ ਪਲਾਜ਼ਾ ਨੂੰ ਲੈ ਕਿਸਾਨਾਂ ਦਾ ਵੱਡਾ ਐਲਾਨ, ਆਮ ਲੋਕਾਂ ਨੂੰ ਮਿਲੀ ਰਾਹਤ

ਪੰਜਾਬ ਦੇ ਲੋਕਾਂ ਲਈ ਅਹਿਮ ਖਬਰ ਹੈ। ਦਰਅਸਲ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਜੋ ਕਿਸਾਨ ਜਥੇਬੰਦੀਆਂ ਦਿੱਲੀ ਜਾਣ ਲਈ ਹਰਿਆਣਾ ਦੀ ਸਰਹੱਦ ’ਤੇ ਪੁੱਜੀਆਂ ਹਨ, ਉਹ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਨਹੀਂ ਹਨ, ਸਗੋਂ ਯੂਨੀਅਨ ਹੈ। ਕਿਸਾਨਾਂ ‘ਤੇ ਹੋ…

Read More

ਸ਼ੰਭੂ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਨਾਲ ਕਿਸਾਨ ਦੀ ਹੋਈ ਮੌਤ

ਹਰਿਆਣਾ ਦੇ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਚੋਂ ਇਕ 63 ਸਾਲਾ ਕਿਸਾਨ ਦੀ ਸ਼ੁੱਕਰਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਸਰਹੱਦ ‘ਤੇ ਪੰਜਾਬ ਤੋਂ ਵੱਡੀ ਗਿਣਤੀ ‘ਚ ਕਿਸਾਨ ਇਕੱਠੇ ਹੋਏ ਹਨ, ਜੋ ਆਪਣੇ ਅੰਦੋਲਨ ਲਈ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। ਦਿਲ ਦਾ ਦੌਰਾ…

Read More

ਪੰਜਾਬ ‘ਚ ਦਿਸ ਰਿਹਾ ਭਾਰਤ ਬੰਦ ਦਾ ਅਸਰ, ਤਸਵੀਰਾਂ ‘ਚ ਦੇਖੋ ਮੌਕੇ ਦੇ ਹਾਲਾਤ

ਪੰਜਾਬ ਤੋਂ ਦਿੱਲੀ ਜਾਣ ਵਾਲੇ ਕਿਸਾਨਾਂ ਦੇ ਜਥੇ ਨੂੰ ਹਰਿਆਣਾ-ਪੰਜਾਬ ਦੀ ਸ਼ੰਭੂ ਬਾਰਡਰ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਨੇ ਰੋਕ ਲਿਆ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ‘ਭਾਰਤ ਬੰਦ’ ਦਾ ਐਲਾਨ ਕੀਤਾ ਗਿਆ ਹੈ, ਜੋ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਇਸ ਬੰਦ ਦਾ ਅਸਰ ਪੰਜਾਬ ‘ਚ ਦੇਖਣ ਨੂੰ ਮਿਲ…

Read More

ਪੰਜਾਬ ‘ਚ ਅੱਜ ਬੱਸ ਸੇਵਾ ਬੰਦ, 4 ਟਰੇਨਾਂ ਰੱਦ, 12 ਦੇ ਰੂਟ ਬਦਲੇ

ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ, ਜੋ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਅੱਜ ਦੇ ਇਸ ਅੰਦੋਲਨ ਕਾਰਨ ਫ਼ਿਰੋਜ਼ਪੁਰ ਡਵੀਜ਼ਨ ਦੀਆਂ 4 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ, 7 ਨੂੰ ਸ਼ਾਰਟ ਟਰਮੀਨੇਟ ਕੀਤਾ ਗਿਆ,…

Read More

ਕਿਸਾਨ ਅੰਦੋਲਨ ਦਾ ਅੱਜ ਚੌਥਾ ਦਿਨ: ਅੱਜ ਭਾਰਤ ਬੰਦ, ਦੇਖੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ?

ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ (16 ਫਰਵਰੀ) ਚੌਥਾ ਦਿਨ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰ ਯੂਨੀਅਨ ਨੇ ਅੱਜ ਗ੍ਰਾਮੀਣ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਇਸ ਵਿੱਚ ਪਿੰਡਾਂ ਵਿੱਚ ਦੁਕਾਨਾਂ ਬੰਦ ਰੱਖਣ ਅਤੇ ਕਿਸਾਨਾਂ ਨੂੰ ਖੇਤਾਂ ਵਿੱਚ ਕੰਮ ਨਾ ਕਰਨ ਲਈ ਕਿਹਾ ਗਿਆ ਹੈ। ਹੁਣ ਹਰਿਆਣਾ ਵਿੱਚ ਵੀ ਕਿਸਾਨਾਂ ਦੇ ਸਮਰਥਨ ਵਿੱਚ…

Read More

ਯਾਤਰੀਆਂ ਦੇ ਲਈ ਅਹਿਮ ਖ਼ਬਰ, ਇਸ ਦਿਨ ਬੱਸਾਂ ਰਹਿਣਗੀਆਂ ਬੰਦ

ਕਿਸਾਨਾਂ ਦੇ ਅੰਦੋਲਨ ਕਾਰਨ ਭਾਰਤ ਬੰਦ ਦੇ ਸੱਦੇ ਕਾਰਨ ਦਿੱਲੀ ਵਿਚ ਬੱਸਾਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਜਿਸ ਕਾਰਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਦੀ ਆਨਲਾਈਨ ਬੁਕਿੰਗ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ, ਜਦਕਿ ਦਿੱਲੀ ਦੀਆਂ ਸਰਹੱਦਾਂ ਨੂੰ ਹਰ ਤਰ੍ਹਾਂ ਲਈ ਸੀਲ ਕਰ ਦਿੱਤਾ ਗਿਆ ਹੈ | ਇਸ ਅੰਦੋਲਨ ਕਾਰਨ…

Read More