ਦਿੱਲੀ ਕੂਚ ਦੇ ਸੱਦੇ ਨੂੰ ਲੈ ਕੇ 15 ਜ਼ਿਲ੍ਹਿਆਂ ’ਚ ਧਾਰਾ 144 ਲਾਗੂ, ਸੱਤ ਜ਼ਿਲ੍ਹਿਆਂ ’ਚ ਇੰਟਰਨੈੱਟ ਬੰਦ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦੇ ਸੱਦੇ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਸਖ਼ਤ ਤਿਆਰੀਆਂ ਕੀਤੀਆਂ ਹਨ। 15 ਜ਼ਿਲ੍ਹਿਆਂ ’ਚ ਧਾਰਾ 144 ਲਾਗੂ ਕਰਨ ਦੇ ਨਾਲ-ਨਾਲ ਸੱਤ ਜ਼ਿਲ੍ਹਿਆਂ ’ਚ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ। ਦਿੱਲੀ ਕੂਚ ਨੂੰ ਰੋਕਣ ਲਈ ਸਰਹੱਦੀ ਇਲਾਕਿਆਂ ’ਚ ਕਿਲ੍ਹੇਬੰਦੀ ਕੀਤੀ ਹੈ। ਬੈਰੀਕੇਡ, ਕਿੱਲਾਂ, ਮਿੱਟੀ, ਕੰਕਰੀਟ…

Read More

13 ਤੋਂ ਪਹਿਲਾਂ ਕਿਸਾਨਾਂ ਨੂੰ ਮਨਾਉਣ ਦੀ ਆਖ਼ਰੀ ਕੋਸ਼ਿਸ਼: ਕੇਂਦਰੀ ਕਮੇਟੀ ਨੇ 12 ਫਰਵਰੀ ਨੂੰ ਬੁਲਾਇਆ

Punjab Farmers Protest: ਆਪਣੇ ਹੱਕਾਂ ਲਈ ਦਿੱਲੀ ਤੱਕ ਮਾਰਚ ਕਰਨ ਦੀ ਤਿਆਰੀ ਕਰ ਚੁੱਕੇ ਪੰਜਾਬ ਦੇ ਨਾਰਾਜ਼ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਕੇਂਦਰ ਸਰਕਾਰ 13 ਫਰਵਰੀ ਤੋਂ ਪਹਿਲਾਂ ਆਖਰੀ ਯਤਨ ਕਰਨ ਜਾ ਰਹੀ ਹੈ। ਕੇਂਦਰੀ ਤਾਲਮੇਲ ਨੇ 12 ਫਰਵਰੀ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਐਲਾਨ ਦੇ ਵਿਚਕਾਰ ਭਾਰਤ…

Read More

ਕਿਸਾਨਾਂ ਦੇ ਦਿੱਲੀ ਵੱਲ ਕੂਚ ਕਰਨ ਤੋਂ ਪਹਿਲਾਂ ਪੰਜਾਬ ਪਹੁੰਚੀ ਕੇਂਦਰੀ ਟੀਮ

ਕਿਸਾਨਾਂ ਦੇ ਦਿੱਲੀ ਵੱਲ ਕੂਚ ਤੋਂ ਪਹਿਲਾਂ ਕੇਂਦਰ ਸਰਕਾਰ ਵੀ ਹਰਕਤ ‘ਚ ਆ ਗਈ ਹੈ। ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਰਾਹੀਂ ਮਸਲੇ ਦੇ ਹੱਲ ਦੀਆਂ ਤਿਆਰੀਆਂ ਵਿਚ ਜੁਟ ਗਈ ਹੈ। ਕੇਂਦਰੀ ਟੀਮ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਪੰਜਾਬ ਪਹੁੰਚੀ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮੀਟਿੰਗ ਵਿਚ ਮੌਜੂਦ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ…

Read More