ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਹਾਈਕੋਰਟ ‘ਚ ਹੋਈ ਸੁਣਵਾਈ, ਜਾਰੀ ਹੋਏ ਇਹ ਆਦੇਸ਼
ਪੰਜਾਬ ਹਰਿਆਣਾ ਹਾਈ ਕੋਰਟ ਨੇ ਕਿਸਾਨ ਸ਼ੁਭਕਰਨ ਦੀ ਮੌਤ ਅਤੇ ਕਿਸਾਨ ਅੰਦੋਲਨ ਦੌਰਾਨ ਪ੍ਰਦਰਸ਼ਨਕਾਰੀਆਂ ‘ਤੇ ਹਰਿਆਣਾ ਪੁਲਿਸ ਵੱਲੋਂ ਵਰਤੀ ਗਈ ਤਾਕਤ ਦੇ ਮਾਮਲੇ ਦੀ ਨਿਆਂਇਕ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਬੀਤੇ ਦਿਨ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਕਿਸਾਨ ਅੰਦੋਲਨ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਹੋਈ। ਇਹ ਕਮੇਟੀ ਇੱਕ ਮਹੀਨੇ ਵਿੱਚ ਸਾਰੀਆਂ ਧਿਰਾਂ ਨੂੰ ਵਿਚਾਰਨ…