ਕਿਸਾਨਾਂ ਨੇ ਪੱਟੇ ਸੀਮੈਂਟ ਦੇ ਬੈਰੀਕੇਡਸ, ਅੱਗੇ ਨੂੰ ਵੱਧ ਰਹੇ ਕਿਸਾਨ
ਸ਼ੰਭੂ ਸਰਹੱਦ ‘ਤੇ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਇਸ ਦੌਰਾਨ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਸਾਨ ਪੁਲਿਸ ਵੱਲੋਂ ਬੈਰੀਕੇਡਿੰਗ ਲਈ ਰੱਖੇ ਵੱਡੇ-ਵੱਡੇ ਪੱਥਰ ਚੁੱਕ ਕੇ ਖਿਡੌਣਿਆਂ ਵਾਂਗ ਸੁੱਟ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਕੋਈ ਵੀ ਬੈਰੀਕੇਡਿੰਗ…