ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਦੂਜੀ ਮੀਟਿੰਗ ਰਹੀ ਬੇਸਿੱਟਾ
ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਭਲਕੇ 13 ਫਰਵਰੀ ਨੂੰ 10 ਵਜੇ ਦਿੱਲੀ ਵੱਲ ਕੂਚ ਕਰਨਗੀਆਂ। ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗ ਹੋਈ ਮੀਟਿੰਗ ਬੇਸਿੱਟਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ-26 ਵਿੱਚ ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਦੀ ਸੈਮੀਨਾਰ ਰੂਮ ਵਿੱਚ ਹੋਈ। ਮੀਟਿੰਗ ਵਿੱਚ ਕੇਂਦਰੀ ਮੰਤਰੀ ਅਰਜੁਨ ਮੁੰਡਾ,…
