MP ਰਵਨੀਤ ਬਿੱਟੂ ਸਮੇਤ ਹੋਰਾਂ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ
ਥਾਣਾ ਕੋਤਵਾਲੀ ਦੀ ਪੁਲਸ ਨੇ ਨਗਰ ਨਿਗਮ ਦਫਤਰ ਨੂੰ ਜ਼ਬਰਦਸਤੀ ਤਾਲਾ ਲਗਾਉਣ ਵਾਲੇ ਐੱਮ. ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ, ਸਾਬਕਾ ਡਿਪਟੀ ਮੇਅਰ ਸ਼ਾਮ ਸੂਦਰ ਸਮੇਤ 60 ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਦਰਜ…