CM ਮਾਨ ਨੇ ਸਾਂਝੀ ਕੀਤੀ ਆਪਣੀ ਬੇਟੀ ਦੀ ਪਹਿਲੀ ਤਸਵੀਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਖੁਸ਼ੀ ਨੇ ਦਸਤਕ ਦਿੱਤੀ ਹੈ। ਮੁੱਖ ਮੰਤਰੀ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਖੁਦ ਸੀ.ਐਮ. ਮਾਨ ਨੇ ਦਿੱਤੀ ਹੈ। ਇਸ ਦੇ ਨਾਲ ਹੀ ਸੀ.ਐਮ. ਮਾਨ ਨੇ ਆਪਣੀ ਬੇਟੀ ਦੀ ਪਹਿਲੀ ਝਲਕ ਵੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੀ…
