ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਆਬੇ ਦੇ ਲੋਕਾਂ ਨੂੰ ਦਿੱਤਾ ਤੋਹਫਾ, ਆਦਮਪੁਰ ਏਅਰਪੋਰਟ ਦਾ ਕੀਤਾ ਉਦਘਾਟਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਸਮੇਤ 15 ਹਵਾਈ ਅੱਡਿਆਂ ਦਾ ਉਦਘਾਟਨ ਕੀਤਾ ਹੈ। ਇਸ ਦੌਰਾਨ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਹਾਜ਼ਰ ਸਨ। ਇਸ ਮੌਕੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਏ। ਇਸ ਮੌਕੇ ਪ੍ਰੋਗਰਾਮ ਨੂੰ ਮੁੱਖ ਰੱਖਦਿਆਂ…
