ਜੀ.ਐਸ.ਟੀ ਵਿੱਚ 15.67 ਫੀਸਦੀ ਅਤੇ ਆਬਕਾਰੀ ਵਿੱਚ 10 ਫੀਸਦੀ ਦਾ ਵਾਧਾ ਦਰਜ
ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ – ਹਰਪਾਲ ਸਿੰਘ ਚੀਮਾ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ 2023-24 ਦੇ 10 ਮਹੀਨਿਆਂ…
