ਵਿੱਤੀ ਸਾਲ 2023-24 ‘ਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ETO
ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ. ਕਿਹਾ, ਪਹਿਲਕਦਮੀ ਨੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ…
